#abpsanjha #punjabnews #bus #accidentnews #bus #accidentnews ਸੋਮਵਾਰ ਤੜਕਸਾਰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਯਾਤਰੀਆਂ ਨਾਲ ਭਰੀ ਇੱਕ ਬੱਸ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ, ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਦੇ ਵਿਚਕਾਰ ਪਲਟ ਗਈ, ਜਿਸ ਕਾਰਨ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ 17 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਦਸੂਹਾ-ਹਾਜੀਪੁਰ ਸੜਕ 'ਤੇ ਅੱਡਾ ਸਗਰਾਂ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮਦਦ ਲਈ ਦੌੜੇ। ਜ਼ਖਮੀਆਂ ਨੂੰ ਮੌਕੇ ਤੋਂ ਹਸਪਤਾਲ ਪਹੁੰਚਾਇਆ ਗਿਆ। ਇਸ ਤੋਂ ਬਾਅਦ 15 ਤੋਂ ਵੱਧ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਦਾ ਕਹਿਣਾ ਹੈ ਕਿ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। hoshiarpur bus accident, hoshiarpur bus accident news, bus accident in hoshiarpur, hoshiarpur news bus accident, hoshiarpur school bus accident, hoshiapur bus accident news, hoshiarpur tourist bus accident, today video hoshiarpur buses accident, bus accident, hoshiarpur accident, school bus accident, punjab bus accident, hoshairpur video two buses accident, hoshiarpur road accident, hoshiarpur accident news, punjab school bus accident, tanda bus accident, deadly accident in hoshiarpur, kulgam bus accidentv Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

hoshiarpur bus accidenthoshiarpur bus accident newsbus accident in hoshiarpurhoshiarpur news bus accidenthoshiarpur school bus accidenthoshiapur bus accident newshoshiarpur tourist bus accidenttoday video hoshiarpur buses accidentbus accidenthoshiarpur accidentschool bus accidentpunjab bus accidenthoshairpur video two buses accidenthoshiarpur road accidenthoshiarpur accident newspunjab school bus accidentdeadly accident in hoshiarpur